08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਦੁਨੀਆ ਦੀਆਂ ਮੋਹਰੀ ਅਰਥਵਿਵਸਥਾਵਾਂ ਵਿਚੋਂ ਇਕ ਹੈ ਭਾਰਤ - ਪੁਤਿਨ

ਸੇਂਟ ਪੀਟਰਸਬਰਗ (ਰੂਸ), 4 ਜੂਨ - ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ, "ਭਾਰਤ ਦੁਨੀਆ ਦੀਆਂ ਮੋਹਰੀ ਅਰਥਵਿਵਸਥਾਵਾਂ ਵਿਚੋਂ ਇਕ ਹੈ ਜੋ ਆਰਥਿਕ ਵਿਕਾਸ ਦੀਆਂ ਸਭ ਤੋਂ ਉੱਚੀਆਂ ਦਰਾਂ ਦਰਸਾਉਂਦਾ...

Ad Position 21
No active advertisement
ਅਜੀਤ ਡੈਸਕ 04-06-2026

ਸੇਂਟ ਪੀਟਰਸਬਰਗ (ਰੂਸ), 4 ਜੂਨ - ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ, "ਭਾਰਤ ਦੁਨੀਆ ਦੀਆਂ ਮੋਹਰੀ ਅਰਥਵਿਵਸਥਾਵਾਂ ਵਿਚੋਂ ਇਕ ਹੈ ਜੋ ਆਰਥਿਕ ਵਿਕਾਸ ਦੀਆਂ ਸਭ ਤੋਂ ਉੱਚੀਆਂ ਦਰਾਂ ਦਰਸਾਉਂਦਾ ਹੈ। ਇਹ ਕੋਈ ਅਚਾਨਕ ਨਹੀਂ ਆਉਂਦਾ। ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਰਕਾਰ ਦੁਆਰਾ ਕੀਤੀ ਜਾ ਰਹੀ ਸਖ਼ਤ ਮਿਹਨਤ ਦਾ ਨਤੀਜਾ ਹੈ..."।

Ad Position 22
No active advertisement
ਪਿਛਲੀ ਖ਼ਬਰ ਸੂਰਿਆਕੁਮਾਰ ਯਾਦਵ ਦੀ ਥਾਂ ਸ਼੍ਰੇਅਸ ਅਈਅਰ ਹੋਣਗੇ ਭਾਰਤ ਦੇ ਟੀ-20 ਕਪਤਾਨ - ਬੀ.ਸੀ.ਸੀ.ਆਈ. ਸੂਤਰ ਅਗਲੀ ਖ਼ਬਰ ਦਿੱਲੀ : ਇਕ ਹੋਰ ਹੋਟਲ ਵਿਚ ਲੱਗੀ ਅੱਗ
Ad Position 24