08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੈਸ਼ਨਲ ਹਾਈਵੇ 'ਤੇ ਹੋਇਆ ਜ਼ਬਰਦਸਤ ਹਾਦਸਾ - 2 ਦੀ ਮੌਤ, 15 ਜ਼ਖ਼ਮੀ

ਬਟਾਲਾ, (ਗੁਰਦਾਸਪੁਰ), 5 ਜੂਨ (ਹਰਦੇਵ ਸਿੰਘ ਸੰਧੂ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਬਟਾਲਾ ਦੇ ਨਜ਼ਦੀਕ ਅੱਡਾ ਉਧੋਵਾਲ ਵਿਖੇ ਟਿੱਪਰ ਅਤੇ ਟੈਂਪੂ ਟਰੈਵਲ ਦਰਮਿਆਨ....

Ad Position 21
No active advertisement
ਅਜੀਤ ਡੈਸਕ 05-06-2026

ਬਟਾਲਾ, (ਗੁਰਦਾਸਪੁਰ), 5 ਜੂਨ (ਹਰਦੇਵ ਸਿੰਘ ਸੰਧੂ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਬਟਾਲਾ ਦੇ ਨਜ਼ਦੀਕ ਅੱਡਾ ਉਧੋਵਾਲ ਵਿਖੇ ਟਿੱਪਰ ਅਤੇ ਟੈਂਪੂ ਟਰੈਵਲ ਦਰਮਿਆਨ ਜ਼ਬਰਦਸਤ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀ ਜ਼ਖਮੀ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਫਰਨੀਚਰ ਹਾਊਸ ਵਿਚ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਅਗਲੀ ਖ਼ਬਰ ਅੱਜ ਗੁਜਰਾਤ ਤੇ ਦਮਨ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
Ad Position 24