08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਪੌਦਾ ਲਗਾ ਕੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਵਿਚ ਲਿਆ ਹਿੱਸਾ

ਸ਼ਿਲਾਂਗ (ਮੇਘਾਲਿਆ), 5 ਜੂਨ - ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਵਿਸ਼ਵ ਵਾਤਾਵਰਣ ਦਿਵਸ 'ਤੇ ਪੌਦਾ ਲਗਾ ਕੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਵਿਚ ਹਿੱਸਾ ਲਿਆ। ਜਗਤ ਪ੍ਰਕਾਸ਼ ਨੱਡਾ...

Ad Position 21
No active advertisement
ਅਜੀਤ ਡੈਸਕ 05-06-2026

ਸ਼ਿਲਾਂਗ (ਮੇਘਾਲਿਆ), 5 ਜੂਨ - ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਵਿਸ਼ਵ ਵਾਤਾਵਰਣ ਦਿਵਸ 'ਤੇ ਪੌਦਾ ਲਗਾ ਕੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਵਿਚ ਹਿੱਸਾ ਲਿਆ। ਜਗਤ ਪ੍ਰਕਾਸ਼ ਨੱਡਾ ਨੇ ਕਿਹਾ, “… ਭਾਜਪਾ ਦੇ ਸਾਰੇ ਵਰਕਰ ਅਤੇ ਨੇਤਾ ਪ੍ਰਧਾਨ ਮੰਤਰੀ ਮੋਦੀ ਦੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਨਾਲ ਮਿਲ ਕੇ ਦੇਸ਼ ਭਰ ਵਿਚ ਵਿਸ਼ਵ ਵਾਤਾਵਰਣ ਦਿਵਸ ‘ਤੇ ਰੁੱਖ ਲਗਾ ਰਹੇ ਹਨ… ਕੁਦਰਤ ਸਾਨੂੰ ਜੀਵਨ ਦੇਣ ਦੇ ਨਾਲ-ਨਾਲ ਸਾਡੀ ਰੱਖਿਆ ਵੀ ਕਰਦੀ ਹੈ ਅਤੇ ਸਾਡੀ ਜ਼ਿੰਦਗੀ ਨੂੰ ਆਸਾਨ ਬਣਾਉਂਦੀ ਹੈ… ਇਸ ਅਨੁਸਾਰ, ਅਸੀਂ ਵੀ ਅੱਜ ਸ਼ਿਲਾਂਗ ਵਿਚ ਪੌਦੇ ਲਗਾਏ।”

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 'ਆਪ' ਸਰਕਾਰ ਨੇ ਨਿੱਜੀ ਸਕੂਲਾਂ ਨੂੰ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ - ਕੇਜਰੀਵਾਲ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਸ਼ਿਮਲਾ ਵਿਖੇ ਮਿੰਨੀ-ਮੈਰਾਥਨ ਨੂੰ ਰਾਜਪਾਲ ਕਵਿੰਦਰ ਗੁਪਤਾ ਨੇ ਦਿਖਾਈ ਹਰੀ ਝੰਡੀ
Ad Position 24