08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਵਿਚ 'ਆਪ' ਸਰਕਾਰ ਨੇ ਨਿੱਜੀ ਸਕੂਲਾਂ ਨੂੰ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ - ਕੇਜਰੀਵਾਲ

ਨਵੀਂ ਦਿੱਲੀ, 5 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ, ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਕਾਰਵਾਈਆਂ ਨੂੰ ਰੋਕਿਆ ਗਿਆ ਹੈ। ਪੰਜਾਬ ਵਿਚ...

Ad Position 21
No active advertisement
ਅਜੀਤ ਡੈਸਕ 05-06-2026

 ਨਵੀਂ ਦਿੱਲੀ, 5 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ, ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਕਾਰਵਾਈਆਂ ਨੂੰ ਰੋਕਿਆ ਗਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15% ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।

Ad Position 22
No active advertisement
ਪਿਛਲੀ ਖ਼ਬਰ ਹੁਣ ਜਲੰਧਰ ਨਹੀਂ ਆਵੇਗੀ, ਲੁਧਿਆਣਾ ਅਤੇ ਦਿੱਲੀ ਵਿਚਕਾਰ ਚੱਲੇਗੀ ਇੰਟਰਸਿਟੀ ਐਕਸਪ੍ਰੈਸ ਟ੍ਰੇਨ ਅਗਲੀ ਖ਼ਬਰ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਪੌਦਾ ਲਗਾ ਕੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਵਿਚ ਲਿਆ ਹਿੱਸਾ
Ad Position 24