08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹੁਣ ਜਲੰਧਰ ਨਹੀਂ ਆਵੇਗੀ, ਲੁਧਿਆਣਾ ਅਤੇ ਦਿੱਲੀ ਵਿਚਕਾਰ ਚੱਲੇਗੀ ਇੰਟਰਸਿਟੀ ਐਕਸਪ੍ਰੈਸ ਟ੍ਰੇਨ

ਜਲੰਧਰ, 5 ਜੂਨ (ਦਵਿੰਦਰ) - ਰੇਲਵੇ ਵਿਭਾਗ ਨੇ ਜਲੰਧਰ ਸ਼ਹਿਰ ਤੋਂ ਦਿੱਲੀ ਚੱਲਣ ਵਾਲੀ ਇੰਟਰਸਿਟੀ ਐਕਸਪ੍ਰੈਸ ਟ੍ਰੇਨ ਸੰਬੰਧੀ ਇਕ ਨਵਾਂ ਹੁਕਮ ਜਾਰੀ ਕੀਤਾ ਹੈ। ਇਹ ਟ੍ਰੇਨ ਹੁਣ ਦਿੱਲੀ ਤੋਂ ਜਲੰਧਰ ਸ਼ਹਿਰ...

Ad Position 21
No active advertisement
ਅਜੀਤ ਡੈਸਕ 05-06-2026

 ਜਲੰਧਰ, 5 ਜੂਨ (ਦਵਿੰਦਰ) - ਰੇਲਵੇ ਵਿਭਾਗ ਨੇ ਜਲੰਧਰ ਸ਼ਹਿਰ ਤੋਂ ਦਿੱਲੀ ਚੱਲਣ ਵਾਲੀ ਇੰਟਰਸਿਟੀ ਐਕਸਪ੍ਰੈਸ ਟ੍ਰੇਨ ਸੰਬੰਧੀ ਇਕ ਨਵਾਂ ਹੁਕਮ ਜਾਰੀ ਕੀਤਾ ਹੈ। ਇਹ ਟ੍ਰੇਨ ਹੁਣ ਦਿੱਲੀ ਤੋਂ ਜਲੰਧਰ ਸ਼ਹਿਰ ਨਹੀਂ ਆਵੇਗੀ। ਇਸ ਦੀ ਬਜਾਏ, ਇਹ ਹੁਣ ਲੁਧਿਆਣਾ ਅਤੇ ਦਿੱਲੀ ਵਿਚਕਾਰ ਚੱਲੇਗੀ। ਇਸ ਟ੍ਰੇਨ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਜਲੰਧਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਟ੍ਰੇਨ ਪਹਿਲਾਂ ਸਵੇਰੇ ਜਲੰਧਰ ਸ਼ਹਿਰ ਤੋਂ ਦਿੱਲੀ ਲਈ ਰਵਾਨਾ ਹੁੰਦੀ ਹੈ ਅਤੇ ਹੁਣ ਇਹ ਲੁਧਿਆਣਾ ਰਾਹੀਂ ਜਾਵੇਗੀ ਅਤੇ ਦਿੱਲੀ ਤੋਂ ਸਿਰਫ਼ ਲੁਧਿਆਣਾ ਤੱਕ ਹੀ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸ਼ਾਰਟ ਸਰਕਟ ਹੋਣ ਨਾਲ ਅਗਨ ਭੇਟ ਅਗਲੀ ਖ਼ਬਰ ਪੰਜਾਬ ਵਿਚ 'ਆਪ' ਸਰਕਾਰ ਨੇ ਨਿੱਜੀ ਸਕੂਲਾਂ ਨੂੰ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ - ਕੇਜਰੀਵਾਲ
Ad Position 24