08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸ਼ਾਰਟ ਸਰਕਟ ਹੋਣ ਨਾਲ ਅਗਨ ਭੇਟ

ਛੇਹਰਟਾ (ਅੰਮ੍ਰਿਤਸਰ), 5 ਜੂਨ (ਪੱਤਰ ਪ੍ਰੇਰਕ) - ਇਤਿਹਾਸਿਕ ਨਗਰ ਗੁਰੂ ਕੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸੰਗਤ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ...

Ad Position 21
No active advertisement
ਅਜੀਤ ਡੈਸਕ 05-06-2026

 ਛੇਹਰਟਾ (ਅੰਮ੍ਰਿਤਸਰ), 5 ਜੂਨ (ਪੱਤਰ ਪ੍ਰੇਰਕ) - ਇਤਿਹਾਸਿਕ ਨਗਰ ਗੁਰੂ ਕੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸੰਗਤ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਵੇਰ ਵੇਲੇ ਸੰਗਤ ਨੂੰ ਪਤਾ ਲੱਗਣ ਤੇ ਇਸ ਦੀ ਸੂਚਨਾ ਉਨਾਂ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਦਿੱਤੀ ਗਈ ਹੈ, ਜਿਸ ਉਪਰੰਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਤੇ ਹੋਰ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਭਾਰਤੀ ਹਵਾਈ ਸੈਨਾ ਦੇ ਅਗਲੇ ਉਪ ਮੁਖੀ ਨਿਯੁਕਤ ਅਗਲੀ ਖ਼ਬਰ ਹੁਣ ਜਲੰਧਰ ਨਹੀਂ ਆਵੇਗੀ, ਲੁਧਿਆਣਾ ਅਤੇ ਦਿੱਲੀ ਵਿਚਕਾਰ ਚੱਲੇਗੀ ਇੰਟਰਸਿਟੀ ਐਕਸਪ੍ਰੈਸ ਟ੍ਰੇਨ
Ad Position 24