08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਛੱਡੀ ਪਾਰਟੀ

ਨਵੀਂ ਦਿੱਲੀ, 5 ਜੂਨ- ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ....

Ad Position 21
No active advertisement
ਅਜੀਤ ਡੈਸਕ 05-06-2026

ਨਵੀਂ ਦਿੱਲੀ, 5 ਜੂਨ- ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਸ਼ੁੱਕਰਵਾਰ ਨੂੰ ਇਕ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕੀਤਾ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸੰਦੇਸ਼ ਵਿਚ ਅੰਨਾਮਲਾਈ ਨੇ ਕਿਹਾ ਕਿ ਅੱਜ ਅਸੀਂ ਇਕ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ। ਸਾਡੀ ਰਾਜਨੀਤਕ ਪਾਰਟੀ 2031 ਵਿਚ ਤਾਮਿਲਨਾਡੂ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਲੜੇਗੀ।

ਅੰਨਾਮਲਾਈ ਨੇ 2 ਜੂਨ ਨੂੰ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਪੱਤਰ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ। ਆਪਣੇ ਅਸਤੀਫ਼ੇ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੇ ਪਿਛਲੇ 18 ਮਹੀਨਿਆਂ ਤੋਂ ਹਾਈਕਮਾਂਡ ਨਾਲ ਮਤਭੇਦ ਸਨ। ਉਨ੍ਹਾਂ ਦੇ ਵਿਚਾਰ ਹੁਣ ਇਕਸਾਰ ਨਹੀਂ ਰਹੇ।

Ad Position 22
No active advertisement
ਪਿਛਲੀ ਖ਼ਬਰ ਬਖਸ਼ਿਆ ਨਹੀਂ ਜਾਵੇਗਾ ਮੁਹਾਲੀ ਵਿਖੇ ਔਰਤ ਦਾ ਦਫ਼ਤਰ ਵਿਚ ਕਤਲ ਕਰਨ ਵਾਲਿਆਂ ਨੂੰ - ਅਮਨ ਅਰੋੜਾ ਅਗਲੀ ਖ਼ਬਰ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਭਾਰਤੀ ਹਵਾਈ ਸੈਨਾ ਦੇ ਅਗਲੇ ਉਪ ਮੁਖੀ ਨਿਯੁਕਤ
Ad Position 24