07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਰਵਿੰਦ ਕੇਜਰੀਵਾਲ ਵਲੋਂ ਪੇਪਰ ਲੀਕ ਮਾਮਲੇ ’ਚ ਬੱਚਿਆਂ ਦੇ ਭਵਿੱਖ ਲਈ ਸੜਕਾਂ ’ਤੇ ਉਤਰਣ ਦੀ ਅਪੀਲ

ਦਿੱਲੀ, 5 ਜੂਨ- ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੇਪਰ ਲੀਕ ਅਰਬਾਂ...

Ad Position 21
No active advertisement
ਅਜੀਤ ਡੈਸਕ 05-06-2026

ਦਿੱਲੀ, 5 ਜੂਨ- ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੇਪਰ ਲੀਕ ਅਰਬਾਂ ਰੁਪਏ ਦਾ ਕਾਰੋਬਾਰ ਹੈ। ਇਸ ਧੰਦੇ ਵਿਚ ਬਹੁਤ ਵੱਡੇ ਲੋਕ ਜੁੜੇ ਹੋਏ ਹਨ।  ਜਦੋਂ ਤੱਕ ਤੁਸੀਂ ਸਾਰੇ ਸੜਕਾਂ 'ਤੇ ਆ ਕੇ ਸਰਕਾਰ ਨੂੰ ਮਜ਼ਬੂਰ ਨਹੀਂ ਕਰਦੇ, ਉਦੋਂ ਤੱਕ ਇਹ ਧੰਦਾ ਨਹੀਂ ਰੁਕੇਗਾ। ਅਗਲੇ ਸਾਲ ਫਿਰ ਸਾਰੇ ਪੇਪਰਾਂ ਵਿਚ ਇਸੇ ਤਰ੍ਹਾਂ ਦੀਆਂ ਬੇਨਿਯਮੀਆਂ ਹੋਣਗੀਆਂ।

ਆਪਣੇ ਬੱਚਿਆਂ ਦੇ ਭਵਿੱਖ ਲਈ, ਆਪਣੇ ਪਰਿਵਾਰ ਦੇ ਭਵਿੱਖ ਲਈ, ਦੇਸ਼ ਦੇ ਭਵਿੱਖ ਲਈ - ਸਾਰੇ ਇਕੱਠੇ ਹੋ ਕੇ ਮੰਗ ਕਰੋ - ਬਸ, ਅਸੀਂ ਇਸ ਨੂੰ ਹੋਰ ਬਰਦਾਸ਼ਤ ਨਹੀਂ ਕਰਾਂਗੇ।

Ad Position 22
No active advertisement
ਪਿਛਲੀ ਖ਼ਬਰ ਨਾਕਾਬੰਦੀ ਦੌਰਾਨ ਕਾਰ ਸਵਾਰਾਂ ਕੋਲੋਂ 30 ਲੱਖ ਰੁਪਏ ਦੀ ਨਗਦੀ ਬਰਾਮਦ, ਦੋ ਵਿਅਕਤੀ ਕਾਬੂ ਅਗਲੀ ਖ਼ਬਰ ਤਰਨਤਾਰਨ ਕਾਂਗਰਸ ਸ਼ਹਿਰੀ ਪ੍ਰਧਾਨ ਦੇ ਘਰ ਈ.ਡੀ. ਵਲੋਂ ਛਾਪੇਮਾਰੀ
Ad Position 24