07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਵਿਕਾਸ ਦੇ ਨਵੇਂ ਰਾਹਾਂ ਤੇ ਅੱਗੇ ਵੱਧ ਰਿਹਾ ਹੈ- ਚੀਮਾ

ਸੰਗਰੂਰ, 5 ਜੂਨ ( ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ...

Ad Position 21
No active advertisement
ਅਜੀਤ ਡੈਸਕ 05-06-2026

ਸੰਗਰੂਰ, 5 ਜੂਨ ( ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਾਫ਼ ਨੀਅਤ ਅਤੇ ਨੀਤੀ ਦਾ ਨਤੀਜਾ ਹੈ ਕਿ ਪੰਜਾਬ ਵਿਕਾਸ ਦੇ ਨਵੇਂ ਰਾਹ ਤੇ ਅੱਗੇ ਵਧ ਰਿਹਾ ਹੈ। ਸਰਕਾਰ ਵਲੋਂ 2022 ਵਿਚ ਕੀਤੇ ਵਾਅਦਿਆਂ ਤੋਂ ਵੀ ਜਿਆਦਾ ਕੰਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਕੋਨੇ ਕੋਨੇ ਵਿਚ 45 ਹਜਾਰ ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।

ਉੱਚ ਮਿਆਰੀ ਇਹ ਸੜਕਾਂ ਲੋਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਦੇਣ ਦੇ ਨਾਲ ਨਾਲ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਪੰਜਾਬ ਹਰ ਖੇਤਰ ਵਿਚ ਵਿਕਾਸ ਦੇ ਨਵੇਂ ਨਵੇਂ ਮੀਲ ਪੱਥਰ ਸਥਾਪਿਤ ਕਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ 29ਵਾਂ ਸਾਲਾਨਾ ਜੋੜ ਮੇਲਾ ਧੰਨ ਧੰਨ ਬਾਬਾ ਬਾਵਾ ਲਾਲ ਮੰਦਰ ਉਦੋਕੇ ਵਿਖੇ 16 ਜੂਨ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ
Ad Position 24