06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਨੇ ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਪਟਨਾ (ਬਿਹਾਰ), 5 ਜੂਨ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ...

Ad Position 21
No active advertisement
ਅਜੀਤ ਡੈਸਕ 05-06-2026

ਪਟਨਾ (ਬਿਹਾਰ), 5 ਜੂਨ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਬਿਹਾਰ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਵਨ ਸਿੰਘ, ਡਾ. ਸੰਜੇ ਮਯੂਖ, ਅਨਿਲ ਕੁਮਾਰ ਠਾਕੁਰ ਅਤੇ ਸ਼ੀਲਾ ਪੰਡਿਤ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਘਰ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਕੇਵਲ ਸਿੰਘ ਢਿੱਲੋ ਵਲੋਂ ਸਵ. ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਗਈ ਸ਼ਬਦਾਵਲੀ ਖਿਲਾਫ਼ ਅਕਾਲੀ ਦਲ ਨੇ ਵਿੱਢੀ ਸੰਘਰਸ਼ ਦੀ ਤ...
Ad Position 24