06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦਿੱਲੀ ਦੇ ਹੋਟਲ 'ਚ ਅੱਗ ਲੱਗਣ ਨਾਲ ਮਰਨ ਵਾਲਿਆਂ 'ਚ 13 ਵਿਦੇਸ਼ੀ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 5 ਜੂਨ (ਪੀ.ਟੀ.ਆਈ.) ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੱਖਣੀ ਦਿੱਲੀ ਦੇ ਮਾਲਵੀਆ ਨਗਰ 'ਚ ਇੱਕ ਹੋਟਲ ਵਿੱਚ ਅੱਗ ਲੱਗਣ ਨਾਲ ਮਰਨ ਵਾਲਿਆਂ ਵਿੱਚ 13 ਵਿਦੇਸ਼ੀ ਨਾਗਰਿਕ ਸ਼ਾਮਿਲ ਹਨ¢ ਮੰਤਰਾਲਾ ਉਨ੍ਹਾਂ ਦੇ ਦੇਸ਼ਾਂ ਦੇ ਦੂਤਘਰਾਂ ਦੇ ਸੰਪਰਕ ਵਿੱਚ ਹੈ ਅਤੇ ਕਾਗਜ਼ੀ ਕਾਰਵਾਈ ਅਤੇ ਡਾਕਟਰੀ ਇਲਾਜ ਵਿੱਚ ਸਹਾਇਤਾ ਕਰ ਰਿਹਾ ਹੈ¢ਐੱਮ.ਈ.ਏ. ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ 13 ਲੋਕਾਂ ਵਿੱਚੋਂ ਚਾਰ ਨਾਈਜੀਰੀਆ ਦੇ, ਤਿੰਨ ਕਿਰਗਿਸਤਾਨ ਦੇ ਅਤੇ ਇੱਕ-ਇੱਕ ਮੋਜ਼ਾਮਬੀਕ, ਉਜ਼ਬੇਕਿਸਤਾਨ, ਬੰਗਲਾਦੇਸ਼, ਕਾਂਗੋ, ਲਾਇਬੇਰੀਆ ਅਤੇ ਇਰਾਕ ਤੋਂ ਸਨ¢ਉਨ੍ਹਾਂ ਤੋਂ ਘਟਨਾ ਵਿੱਚ ...

Ad Position 21
No active advertisement
ਅਜੀਤ ਡੈਸਕ 06-06-2026

ਨਵੀਂ ਦਿੱਲੀ, 5 ਜੂਨ (ਪੀ.ਟੀ.ਆਈ.) ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੱਖਣੀ ਦਿੱਲੀ ਦੇ ਮਾਲਵੀਆ ਨਗਰ 'ਚ ਇੱਕ ਹੋਟਲ ਵਿੱਚ ਅੱਗ ਲੱਗਣ ਨਾਲ ਮਰਨ ਵਾਲਿਆਂ ਵਿੱਚ 13 ਵਿਦੇਸ਼ੀ ਨਾਗਰਿਕ ਸ਼ਾਮਿਲ ਹਨ¢ ਮੰਤਰਾਲਾ ਉਨ੍ਹਾਂ ਦੇ ਦੇਸ਼ਾਂ ਦੇ ਦੂਤਘਰਾਂ ਦੇ ਸੰਪਰਕ ਵਿੱਚ ਹੈ ਅਤੇ ਕਾਗਜ਼ੀ ਕਾਰਵਾਈ ਅਤੇ ਡਾਕਟਰੀ ਇਲਾਜ ਵਿੱਚ ਸਹਾਇਤਾ ਕਰ ਰਿਹਾ ਹੈ¢ਐੱਮ.ਈ.ਏ. ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ 13 ਲੋਕਾਂ ਵਿੱਚੋਂ ਚਾਰ ਨਾਈਜੀਰੀਆ ਦੇ, ਤਿੰਨ ਕਿਰਗਿਸਤਾਨ ਦੇ ਅਤੇ ਇੱਕ-ਇੱਕ ਮੋਜ਼ਾਮਬੀਕ, ਉਜ਼ਬੇਕਿਸਤਾਨ, ਬੰਗਲਾਦੇਸ਼, ਕਾਂਗੋ, ਲਾਇਬੇਰੀਆ ਅਤੇ ਇਰਾਕ ਤੋਂ ਸਨ¢ਉਨ੍ਹਾਂ ਤੋਂ ਘਟਨਾ ਵਿੱਚ ਮਾਰੇ ਗਏ ਵਿਦੇਸ਼ੀਆਂ ਦੀ ਗਿਣਤੀ ਬਾਰੇ ਅਧਿਕਾਰਤ ਅੰਕੜੇ ਮੰਗੇ ਗਏ ਸਨ¢ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ਦੇ ਹੌਜ਼ ਰਾਣੀ ਇਲਾਕੇ ਦੇ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ ਨਾਲ 21 ਲੋਕਾਂ ਦੀ ਮÏਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ¢

Ad Position 22
No active advertisement
ਪਿਛਲੀ ਖ਼ਬਰ ਇਸ ਸਾਲ ਅਮਰੀਕਾ ਤੋਂ 1,000 ਤੋਂ ਵੱਧ ਭਾਰਤੀ ਵਾਪਸ ਭੇਜੇ ਅਗਲੀ ਖ਼ਬਰ ਜਲਗਾਓਾ 'ਚ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਦੋਸ਼ 'ਚ ਮੌਤ ਦੀ ਸਜ਼ਾ
Ad Position 24