06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਮ ਸੰਦੇਸ਼

ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਮੁਤਵਾਜੀ ਜਥੇਦਾਰ ਭਾਈ ਧਿਆਨ...

Ad Position 21
No active advertisement
ਅਜੀਤ ਡੈਸਕ 06-06-2026

ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਸਿੱਖ ਕੌਮ ਦੇ ਨਾਂਅ ਵੱਖਰਾ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਇਸ ਮੌਕੇ ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਘੱਲੂਘਾਰਾ ਯਾਦਗਾਰੀ ਸਮਾਗਮ ਉਪਰੰਤ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵੀ ਗੁਰਦੁਆਰਾ ਥੜਾ ਸਾਹਿਬ ਦੇ ਨਜ਼ਦੀਕ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਬਾਜ਼ਾਰ ਬੰਦ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਵਲੋਂ ਕੌਮ ਦੇ ਨਾਮ ਸੰਦੇਸ਼ ਜਾਰੀ
Ad Position 24