06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅੰਮ੍ਰਿਤਸਰ ਦੇ ਬਾਜ਼ਾਰ ਬੰਦ

ਅੰਮ੍ਰਿਤਸਰ, 6 ਜੂਨ (ਸੁਰਿੰਦਰ ਕੋਛੜ)- ਜੂਨ 1984 ਦੇ ਸਾਕਾ ਨੀਲਾ ਤਾਰਾ ਦੀ ਅੱਜ 42ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਦੇ ਬਾਜ਼ਾਰ ਅਤੇ ਮਾਰਕੀਟਾਂ ਮੁਕੰਮਲ ਤੌਰ 'ਤੇ ਬੰਦ ਹਨ। ਹਾਲਾਂਕਿ....

Ad Position 21
No active advertisement
ਅਜੀਤ ਡੈਸਕ 06-06-2026

ਅੰਮ੍ਰਿਤਸਰ, 6 ਜੂਨ (ਸੁਰਿੰਦਰ ਕੋਛੜ)- ਜੂਨ 1984 ਦੇ ਸਾਕਾ ਨੀਲਾ ਤਾਰਾ ਦੀ ਅੱਜ 42ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਦੇ ਬਾਜ਼ਾਰ ਅਤੇ ਮਾਰਕੀਟਾਂ ਮੁਕੰਮਲ ਤੌਰ 'ਤੇ ਬੰਦ ਹਨ। ਹਾਲਾਂਕਿ ਸਵੇਰੇ 7-8 ਵਜੇ ਦੇ ਕਰੀਬ ਸ਼ਹਿਰ ਦੇ ਬਾਹਰਵਾਰ ਆਬਾਦੀਆਂ ਵਿਚ ਕੁੱਝ ਦੁਕਾਨਾਂ ਖੁੱਲ੍ਹੀਆਂ ਸਨ, ਪਰ ਬਾਅਦ ਵਿਚ ਦੁਕਾਨਦਾਰਾਂ ਨੇ ਖ਼ੁਦ ਹੀ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ। ਇਸ ਦੌਰਾਨ ਰੇਹੜ੍ਹੀ ਵਾਲਿਆਂ ਦੀ ਵੀ ਗਲੀਆਂ ਬਾਜ਼ਾਰਾਂ ਵਿਚ ਆਵਾਜਾਈ ਘੱਟ ਰਹੀ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ ਅਗਲੀ ਖ਼ਬਰ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਮ ਸੰਦੇਸ਼
Ad Position 24