06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਾਕਰੋਚ ਜਨਤਾ ਪਾਰਟੀ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ,6 ਜੂਨ, - ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਦਿੱਲੀ ਹਵਾਈ ਅੱਡੇ ਤੋਂ ਇਕ ਘੰਟੇ ਬਾਅਦ ਬਾਹਰ ਆਏ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਵਿਚ ਸੀ.ਜੇ.ਪੀ....

Ad Position 21
No active advertisement
ਅਜੀਤ ਡੈਸਕ 06-06-2026

ਨਵੀਂ ਦਿੱਲੀ,6 ਜੂਨ, - ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਦਿੱਲੀ ਹਵਾਈ ਅੱਡੇ ਤੋਂ ਇਕ ਘੰਟੇ ਬਾਅਦ ਬਾਹਰ ਆਏ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਵਿਚ ਸੀ.ਜੇ.ਪੀ. ਨੇ ਲਿਖਿਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਅਸੀਂ ਸਿੱਧੇ ਜੰਤਰ-ਮੰਤਰ 'ਤੇ ਇਕੱਠੇ ਹੋ ਸਕਦੇ ਹਾਂ ਅਤੇ ਪਹਿਲਾਂ ਦੀ ਯੋਜਨਾ ਅਨੁਸਾਰ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣ ਦੀ ਜ਼ਰੂਰਤ ਨਹੀਂ ਹੈ। ਕਾਕਰੋਚ ਆ ਰਹੇ ਹਨ, ਧਰਮਿੰਦਰ ਪ੍ਰਧਾਨ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦਾ ਬੇ-ਰਹਿਮੀ ਨਾਲ ਕਤਲ ਅਗਲੀ ਖ਼ਬਰ ਅੰਮ੍ਰਿਤਸਰ ਦੇ ਬਾਜ਼ਾਰ ਬੰਦ
Ad Position 24