06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰਤ-ਅਫ਼ਗਾਨਿਸਤਾਨ ਵਿਚਕਾਰ ਖੇਡੇ ਜਾ ਰਹੇ ਟੈਸਟ ਮੈਚ ਨੂੰ ਨਹੀਂ ਮਿਲਿਆ ਦਰਸ਼ਕਾਂ ਦਾ ਹੁੰਗਾਰਾ

ਚੰਡੀਗੜ੍ਹ, 6 ਜੂਨ (ਤਰਵਿੰਦਰ ਬੈਨੀਪਾਲ)- ਨਿਊ ਚੰਡੀਗੜ੍ਹ ਦੇ ਅੰਤਰਰਾਸ਼ਟਰੀ...

Ad Position 21
No active advertisement
ਅਜੀਤ ਡੈਸਕ 06-06-2026

ਚੰਡੀਗੜ੍ਹ, 6 ਜੂਨ (ਤਰਵਿੰਦਰ ਬੈਨੀਪਾਲ)- ਨਿਊ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਭਾਰਤ ਅਤੇ ਅਫ਼ਗਾਨਿਸਤਾਨ ਵਿਚਕਾਰ ਖੇਡੇ ਜਾ ਰਹੇ ਟੈਸਟ ਮੈਚ ਦੌਰਾਨ ਦਰਸ਼ਕਾਂ ਦਾ ਹੁੰਗਾਰਾ ਮੱਠਾ ਨਜ਼ਰ ਆ ਰਿਹਾ ਹੈ। ਜਿੱਥੇ ਮੈਦਾਨ ਤੋਂ ਬਾਹਰ ਵਿਰਲਾ ਵਿਰਲਾ ਦਰਸ਼ਕ ਨਜ਼ਰ ਆ ਰਿਹਾ ਹੈ ਉੱਥੇ ਹੀ ਸਟੇਡੀਅਮ ਦੇ ਸਾਰੇ ਦਾਖ਼ਲਾ ਗੇਟ ਲਗਭਗ ਖਾਲੀ ਹਨ।

ਸਟੇਡੀਅਮ ਦੇ ਅੰਦਰ ਵੀ ਦਰਸ਼ਕਾਂ ਦੀ ਗਿਣਤੀ ਨਾਂ ਦੇ ਬਰਾਬਰ ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਵਰਨ ਸਿੰਘ ਭੰਗੂ ਦੇ ਮ੍ਰਿਤਕ ਸਰੀਰ ਨੂੰ ਪੀ.ਜੀ.ਆਈ. ਦੇ ਕੀਤਾ ਗਿਆ ਸਪੁਰਦ ਅਗਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ
Ad Position 24