05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਚੰਡੀਗੜ੍ਹ ਦੇ ਨਿਜੀ ਹਸਪਤਾਲ ਕੋਲ ਮਹਿਲਾ ਦੀ ਲਾਸ਼ ਮਿਲੀ

ਚੰਡੀਗੜ੍ਹ, 6 ਜੂਨ- ਚੰਡੀਗੜ੍ਹ ਦੇ ਮੈਕਸ ਹਸਪਤਾਲ ਕੋਲ ਮਹਿਲਾ ਦੀ ਲਾਸ਼...

Ad Position 21
No active advertisement
ਅਜੀਤ ਡੈਸਕ 06-06-2026

 ਚੰਡੀਗੜ੍ਹ, 6 ਜੂਨ- ਚੰਡੀਗੜ੍ਹ ਦੇ ਮੈਕਸ ਹਸਪਤਾਲ ਕੋਲ ਮਹਿਲਾ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਦੇ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। 3 ਜੂਨ ਨੂੰ ਹਸਪਤਾਲ ਤੋਂ ਮਹਿਲਾ ਗਾਇਬ ਹੋਈ ਸੀ ਅਤੇ ਆਪਣੇ ਬੇਟੇ ਦੇ ਨਾਲ ਹਸਪਤਾਲ ਆਈ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਤੋਂ ਭਦੌੜ ਤੱਕ 65 ਕਿਲੋਮੀਟਰ ਦੌੜ ਪੂਰੀ ਕਰ ਨੌਜਵਾਨਾਂ ਨੇ ਦਿੱਤੀ ਮਿਹਨਤ ਅਤੇ ਲਗਨ ਦੀ ਮਿਸਾਲ ਅਗਲੀ ਖ਼ਬਰ ਜੇਕਰ ਕੇਵਲ ਸਿੰਘ ਢਿੱਲੋਂ ਨੇ ਇਕ ਹਫ਼ਤੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗੀ ਤਾਂ ਲਿਆ ਜਾਵੇਗਾ ਤਿੱਖੇ ਐਕਸ਼ਨ ਦਾ ਫੈਸਲਾ-...
Ad Position 24