05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ, 6 ਜੂਨ- ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ...

Ad Position 21
No active advertisement
ਅਜੀਤ ਡੈਸਕ 06-06-2026

ਜਲੰਧਰ, 6 ਜੂਨ- ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ ਮੌਤ ਨੂੰ ਲੈ ਕੇ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਕਿਹਾ ਕਿ ਪਿੰਡ ਬਾਂਗੀ ਵਾਲ ਦੀ ਘੇਰਾਬੰਦੀ ਕਰ ਰੇਡ ਕੀਤੀ ਸੀ ਅਤੇ ਇਸ ਦੌਰਾਨ 'ਲਵਪ੍ਰੀਤ ਨੂੰ ਭਜਾਉਣ ਲਈ ਪਰਿਵਾਰ ਨੇ ਪੁਲਿਸ 'ਤੇ ਹਮਲਾ' ਕਰ ਦਿੱਤਾ।

ਪਰਿਵਾਰ ਨੇ ਤੇਜ਼ਧਾਰ ਹਥਿਆਰਾਂ ਤੇ ਡਾਂਗਾਂ ਨਾਲ ਪੁਲਿਸ ਤੇ ਹਮਲਾ ਕਰ ਦਿੱਤਾ। ਝੜਪ ਦੌਰਾਨ 2 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਝੜਪ ਦੌਰਾਨ ਇਕ ਫਾਇਰ ਦੀ ਅਵਾਜ਼ ਆਈ ਅਤੇ ਪੁਲਿਸ ਨੇ ਆਪਣੇ ਬਚਾਅ ਲਈ ਗੋਲੀ ਚਲਾਈ। ਲਵਪ੍ਰੀਤ ਦੀ ਲੱਤ ਤੇ ਪੱਟ 'ਚ ਗੋਲੀ ਲੱਗ ਗਈ। ਜਿਸਤੋਂ ਬਾਅਦ ਨਕੋਦਰ ਦੇ ਸਿਵਲ ਹਸਪਤਾਲ ਵਿਚ ਲਵਪ੍ਰੀਤ ਦੀ ਮੌਤ ਹੋ ਗਈ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੇਅਸ ਅਈਅਰ ਬਣੇ ਟੀ-20 ਲਈ ਭਾਰਤੀ ਟੀਮ ਦੇ ਕਪਤਾਨ ਅਗਲੀ ਖ਼ਬਰ ਸੰਗਰੂਰ ਤੋਂ ਭਦੌੜ ਤੱਕ 65 ਕਿਲੋਮੀਟਰ ਦੌੜ ਪੂਰੀ ਕਰ ਨੌਜਵਾਨਾਂ ਨੇ ਦਿੱਤੀ ਮਿਹਨਤ ਅਤੇ ਲਗਨ ਦੀ ਮਿਸਾਲ
Ad Position 24