05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਚ ਅੱਗ ਲੱਗਣ ਨਾਲ ਘਰ ਦਾ ਕੀਮਤੀ ਸਾਮਾਨ ਸੜਕੇ ਸੁਆਹ

ਡੇਰਾ ਬਾਬਾ ਨਾਨਕ, 6 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ...

Ad Position 21
No active advertisement
ਅਜੀਤ ਡੈਸਕ 06-06-2026

ਡੇਰਾ ਬਾਬਾ ਨਾਨਕ, 6 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਅੱਜ ਦਿਨ ਦਿਹਾੜੇ ਘਰ ਵਿਚ ਅਚਾਨਕ ਅੱਗ ਲੱਗਣ ਨਾਲ ਫਰਿਜ਼, ਐਲਸੀਡੀ, ਏਸੀ ਸਮੇਤ ਘਰ ਦਾ ਕੀਮਤੀ ਸਾਮਾਨ ਸੜਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਸਰਨਦੀਪ ਕੌਰ ਪਤਨੀ ਤਰਸੇਮ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਡਾਕਟਰ ਕੋਲ ਦਵਾਈ ਲੈਣ ਵਾਸਤੇ ਗਏ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਆਸ ਪਾਸ ਦੇ ਲੋਕਾਂ ਵਲੋਂ ਘਰ ਦਾ ਤਾਲਾ ਤੋੜ ਕੇ ਅੱਗ ਉੱਤੇ ਕਾਬੂ ਪਾਇਆ ਗਿਆ ਹੈ ਪਰ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

 

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ’ਤੇ ਵਾਪਰੇ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਆਰ ਪ੍ਰਗਿਆਨਾਨੰਦ ਨੂੰ ਨਾਰਵੇ ਸ਼ਤਰੰਜ ਟੂਰਨਾਮੈਂਟ ਜਿੱਤਣ ’ਤੇ ਦਿੱਤੀ ਵਧਾਈ
Ad Position 24