05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਪੁੱਜੇ

ਜਲੰਧਰ, 6 ਜੂਨ (ਦਵਿੰਦਰ)- ਪੰਜਾਬ ਦੇ ਜਲੰਧਰ ਬਸਤੀ ਗੁੰਜਾ ਸਥਿਤ ਕੈਬਨਿਟ ਮੰਤਰੀ...

Ad Position 21
No active advertisement
ਅਜੀਤ ਡੈਸਕ 06-06-2026

ਜਲੰਧਰ, 6 ਜੂਨ (ਦਵਿੰਦਰ)- ਪੰਜਾਬ ਦੇ ਜਲੰਧਰ ਬਸਤੀ ਗੁੰਜਾ ਸਥਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਪੁੱਜੇ। ਪੁਲਿਸ ਨੇ ਗਲੀ ਵਿਚ ਵਾਹਨ ਖੜ੍ਹੀ ਕਰਕੇ ਅਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ।

ਸਰਕਾਰ ਤੋਂ ਝਾੜੂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ 19 ਸਾਲਾਂ ਅਰਸ਼ਦੀਪ ਵਿਰੁੱਧ ਦਰਜ ਐਫ.ਆਈ.ਆਰ. ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੰਗ ਨਾ ਮੰਨੀ ਗਈ ਤਾਂ ਸੰਘਰਸ਼ ਹੋਰ ਵੀ ਤਿੱਖਾ ਹੋ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ – ਰਾਜਾ ਵੜਿੰਗ" ਅਗਲੀ ਖ਼ਬਰ ਮੁਲਾਜ਼ਮਾਂ, ਮਹਿਲਾਵਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉੱਤਰੀ ਕਾਂਗਰਸ
Ad Position 24