05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜੂਨੀਅਰ ਏਸ਼ੀਆ ਕੱਪ 'ਚ ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 6 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਜੂਨੀਅਰ ਏਸ਼ੀਆ ਕੱਪ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ 'ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ... ਰਹੋ..।

Ad Position 21
No active advertisement
ਅਜੀਤ ਡੈਸਕ 06-06-2026

 ਚੰਡੀਗੜ੍ਹ, 6 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਜੂਨੀਅਰ ਏਸ਼ੀਆ ਕੱਪ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ 'ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ..
ਸਾਨੂੰ ਮਾਣ ਹੈ ਕਿ ਸਾਡੇ ਪੰਜਾਬੀ ਨੌਜਵਾਨ ਹਾਕੀ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਬਾਖੂਬੀ ਅੱਗੇ ਵਧਾ ਰਹੇ ਹਨ।
ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ 'ਤੁਹਾਡੀ ਸਰਕਾਰ' ਹਮੇਸ਼ਾ ਤੁਹਾਡੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ਼ਾਬਾਸ਼ ਸ਼ੇਰੋ, ਇਸੇ ਤਰ੍ਹਾਂ ਦੇਸ਼ ਤੇ ਪੰਜਾਬ ਦਾ ਮਾਣ ਵਧਾਉਂਦੇ ਰਹੋ..।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਅਗਲੀ ਖ਼ਬਰ ਕੰਡੀ ਕਨਾਲ ਨਹਿਰ ਵਿਚ ਨਹਾਉਂਦੇ 2 ਨੌਜਵਾਨਾਂ ਦੀ ਹੋਈ ਮੌਤ
Ad Position 24