05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 6 ਜੂਨ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਪੱਤਰ ਜਾਰੀ ਕਰ ਕੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ...

Ad Position 21
No active advertisement
ਅਜੀਤ ਡੈਸਕ 06-06-2026

ਚੰਡੀਗੜ੍ਹ, 6 ਜੂਨ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਪੱਤਰ ਜਾਰੀ ਕਰ ਕੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ, ਆਈ.ਏ.ਐੱਸ. ਗਿਰੀਸ਼ ਦਿਆਲਨ, ਆਈ.ਏ.ਐੱਸ. ਸੰਯਮ ਅਗਰਵਾਲ, ਆਈ.ਏ.ਐੱਸ. ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਸਾਕਸ਼ੀ ਸਾਹਨੀ ਅਤੇ ਆਈ.ਏ.ਐੱਸ. ਪ੍ਰੀਤੀ ਯਾਦਵ ਦਾ ਨਾਂਅ ਸ਼ਾਮਿਲ ਹੈ।

Ad Position 22
No active advertisement
ਪਿਛਲੀ ਖ਼ਬਰ ਈ.ਜੀ.ਆਰ. ਲਾਂਚ ਅਤੇ ਸੋਨੇ ਦੀ ਖਰੀਦਦਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਵਿਚਕਾਰ ਕੋਈ ਸੰਬੰਧ ਨਹੀਂ - ਐਨ.ਐਸ... ਅਗਲੀ ਖ਼ਬਰ ਜੂਨੀਅਰ ਏਸ਼ੀਆ ਕੱਪ 'ਚ ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਮੁੱਖ ਮੰਤਰੀ...
Ad Position 24