05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ 6 ਸਾਲਾਂ ਲਈ ਕਾਂਗਰਸ ਤੋਂ ਮੁਅੱਤਲ

ਨਵੀਂ ਦਿੱਲੀ, 6 ਜੂਨ - ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ ਨੂੰ 6 ਸਾਲਾਂ ਲਈ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨੀਰਜ ਭਾਰਤੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ...

Ad Position 21
No active advertisement
ਅਜੀਤ ਡੈਸਕ 06-06-2026

ਨਵੀਂ ਦਿੱਲੀ, 6 ਜੂਨ - ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ ਨੂੰ 6 ਸਾਲਾਂ ਲਈ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨੀਰਜ ਭਾਰਤੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕੀਤੀ ਗਈ ਹੈ।
ਦੱਸ ਦਈਏ ਕਿ ਨੀਰਜ ਭਾਰਤੀ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੂਬਾ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਬਾ ਕਾਂਗਰਸ ਕਮੇਟੀ ਨੇ ਅਧਿਕਾਰਤ ਤੌਰ 'ਤੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਉਪ ਪ੍ਰਧਾਨ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਨੀਰਜ ਭਾਰਤੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਸੂਬਾ ਸਰਕਾਰ ਅਤੇ ਸੰਗਠਨ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਏ ਸਨ।

Ad Position 22
No active advertisement
ਪਿਛਲੀ ਖ਼ਬਰ ਸੌਰਵ ਗਾਂਗੁਲੀ ਨੇ ਮਮਤਾ ਬੈਨਰਜੀ ਵਲੋਂ ਯੂਸਫ਼ ਪਠਾਨ ਨਾਲ ਸੰਪਰਕ ਕਰਨ ਦੇ ਦੋਸ਼ਾਂ ਨੂੰ ਦੱਸਿਆ ਝੂਠ ਅਗਲੀ ਖ਼ਬਰ ਈ.ਜੀ.ਆਰ. ਲਾਂਚ ਅਤੇ ਸੋਨੇ ਦੀ ਖਰੀਦਦਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਵਿਚਕਾਰ ਕੋਈ ਸੰਬੰਧ ਨਹੀਂ - ਐਨ.ਐਸ...
Ad Position 24