05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਧੂਰੀ (ਸੰਗਰੂਰ) ਵਿਖੇ ਭਾਜਪਾ ਦੀ ਵੱਡੀ ਰੈਲੀ ਅੱਜ

ਸੰਗਰੂਰ, 7 ਜੂਨ - ਧੂਰੀ (ਸੰਗਰੂਰ) ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਵੱਡੀ ਰੈਲੀ ਹੋਵੇਗੀ। ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਵਿਚ ਇਹ ਪਹਿਲੀ ਰੈਲੀ ਹੋਵੇਗ। ਇਸ ਰੈਲੀ...

Ad Position 21
No active advertisement
ਅਜੀਤ ਡੈਸਕ 07-06-2026

ਧੂਰੀ (ਸੰਗਰੂਰ), 7 ਜੂਨ - ਧੂਰੀ (ਸੰਗਰੂਰ) ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਵੱਡੀ ਰੈਲੀ ਹੋਵੇਗੀ। ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਵਿਚ ਇਹ ਪਹਿਲੀ ਰੈਲੀ ਹੋਵੇਗ। ਇਸ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਦੇ ਰੈਲੀ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਪੈਟਰੋਲੀਅਮ ਮੰਤਰਾਲੇ ਵਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਬਦਲਾਅ ਬਾਰੇ ਅਧਿਕਾਰਤ ਬਿਆਨ ਜਾਰੀ ਅਗਲੀ ਖ਼ਬਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਇਕ ਹਫ਼ਤੇ ਵਿਚ ਹੋਵੇਗਾ ਹੱਲ - ਚੀਮਾ
Ad Position 24