05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੱਖੂ ਗੋਲੀਕਾਂਡ ਦੇ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ, ਪਿਸਤੌਲ ਤੇ ਕਾਰਤੂਸ ਬਰਾਮਦ

ਫ਼ਿਰੋਜ਼ਪੁਰ, 7 ਜੂਨ (ਗੁਰਿੰਦਰ ਸਿੰਘ) - ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫ਼ਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੱਖੂ ਦੇ ਵਪਾਰੀ...

Ad Position 21
No active advertisement
ਅਜੀਤ ਡੈਸਕ 07-06-2026

 ਫ਼ਿਰੋਜ਼ਪੁਰ, 7 ਜੂਨ (ਗੁਰਿੰਦਰ ਸਿੰਘ) - ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫ਼ਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੱਖੂ ਦੇ ਵਪਾਰੀ ਗੁਰਚਰਨ ਸਿੰਘ ਗਾਬਾ ਕਤਲ ਮਾਮਲੇ ਵਿਚ ਸ਼ਾਮਿਲ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਬੇਰੇਟਾ. 30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਅਨੁਸਾਰ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਉੱਤੇ ਰਾਜਸਥਾਨ ਪੁਲਿਸ ਵਲੋਂ 10 ਹਜ਼ਾਰ ਦਾ ਇਨਾਮ ਵੀ ਘੋਸ਼ਿਤ ਸੀ। ਮਾਮਲੇ ਸੰਬੰਧੀ ਥਾਣਾ ਮੱਖੂ ਵਿਚ ਐਫਆਈਆਰ ਦਰਜ ਹੈ ਅਤੇ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ, ਹੁਣ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਾਰੀ - ਚੀਮਾ ਅਗਲੀ ਖ਼ਬਰ ਪੈਟਰੋਲੀਅਮ ਮੰਤਰਾਲੇ ਵਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਬਦਲਾਅ ਬਾਰੇ ਅਧਿਕਾਰਤ ਬਿਆਨ ਜਾਰੀ
Ad Position 24