05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਾਬਾ ਤਰਨਜੀਤ ਸਿੰਘ ਖ਼ਾਲਸਾ ਗੁਰਦੁਆਰਾ ਤਪ ਅਸਥਾਨ ਸਾਹਿਬ ਨਿਕੇ ਘੁੰਮਣ ਦੇ ਮੁੱਖ ਪ੍ਰਬੰਧਕ ਥਾਪੇ

ਨਿਕੇ ਘੁੰਮਣ (ਬਟਾਲਾ), 7 ਜੂਨ (ਸਤਿੰਦਰ ਸਿੰਘ) - ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿਕੇ ਘੁੰਮਣ (ਗੁਰਦਾਸਪੁਰ) ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੂੰ ਥਾਪਿਆ...

Ad Position 21
No active advertisement
ਅਜੀਤ ਡੈਸਕ 07-06-2026

 ਨਿਕੇ ਘੁੰਮਣ (ਬਟਾਲਾ), 7 ਜੂਨ (ਸਤਿੰਦਰ ਸਿੰਘ) - ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿਕੇ ਘੁੰਮਣ (ਗੁਰਦਾਸਪੁਰ) ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੂੰ ਥਾਪਿਆ ਗਿਆ ਹੈਲ ਬਾਬਾ ਤਰਨਜੀਤ ਸਿੰਘ ਖ਼ਾਲਸਾ ਦੀ ਦਸਤਾਰਬੰਦੀ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਰਾਜਨੀਤਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਏ. ਦੀ ਪ੍ਰੀਖਿਆ ਵਿਚ ਇਤਿਹਾਸ ਰਚਣ ਵਾਲੀ ਕੋਮਲਪ੍ਰੀਤ ਕੌਰ ਦਾ ਪਿੰਡ ਪਹੁੰਚਣ ਤੇ ਨਿੱਘਾ ਸਵਾਗਤ ਅਗਲੀ ਖ਼ਬਰ ਭਾਰਤ-ਅਫਗਾਨਿਸਤਾਨ ਟੈਸਟ : ਭਾਰਤ ਵਲੋਂ 564 ਦੌੜਾਂ 'ਤੇ ਪਹਿਲੀ ਪਾਰੀ ਘੋਸ਼ਿਤ
Ad Position 24