05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੁਧਿਆਣਾ ਵਿਚ ਫੈਕਟਰੀ ਕਾਰੋਬਾਰੀ ਦੇ ਘਰ ਦੇ ਬਾਹਰ ਸੁੱਟਿਆ ਪੈਟਰੋਲ ਬੰਬ

ਲੁਧਿਆਣਾ, 7 ਜੂਨ- ਲੁਧਿਆਣਾ ਵਿਚ ਫੈਕਟਰੀ ਕਾਰੋਬਾਰੀ ਦੇ ਘਰ ਦੇ ਬਾਹਰ...

Ad Position 21
No active advertisement
ਅਜੀਤ ਡੈਸਕ 07-06-2026

ਲੁਧਿਆਣਾ, 7 ਜੂਨ- ਲੁਧਿਆਣਾ ਵਿਚ ਫੈਕਟਰੀ ਕਾਰੋਬਾਰੀ ਦੇ ਘਰ ਦੇ ਬਾਹਰ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਘਰ ਬਾਹਰ ਖੜੀ ਕਾਰ ਤੇ ਪੈਟਰੋਲ ਬੰਬ ਸੁੱਟਿਆ ਗਿਆ। ਬਲਾਸਟ ਹੋਣ ਦੇ ਕਾਰਣ ਕਾਰ ਅੱਗ ਦਾ ਗੋਲਾ ਬਣ ਗਈ। 3 ਨਕਾਬਪੋਸ਼ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਮਲੇ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਵੀ ਸਾਹਮਣੇ ਆਈਆ ਹਨ।

ਇਹ ਘਟਨਾ ਲੁਧਿਆਣਾ ਦੇ ਹੈਬੋਵਾਲ ਕਲਾਂ ਤੋਂ ਸਾਹਮਣੇ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਚ ਅੱਜ ਭਾਜਪਾ ਵਲੋਂ ਕੀਤੀ ਜਾ ਰਹੀ ਰੈਲੀ, ਮੁੱਖ ਮੰਤਰੀ ਨਾਇਬ ਸੈਣੀ ਵੀ ਪਹੁੰਚੇ ਅਗਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਕਤਲ ਦੇ ਮਾਮਲੇ 'ਚ 2 ਨੂੰ ਕੀਤਾ ਗ੍ਰਿਫ਼ਤਾਰ
Ad Position 24