04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

23 ਸਿਆਸੀ ਪਾਰਟੀਆਂ ਨੇ ਇੰਡੀਆ ਗੱਠਜੋੜ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਆਪਣੀ ਭਾਗੀਦਾਰੀ ਦੀ ਕੀਤੀ ਪੁਸ਼ਟੀ - ਜੈਰਾਮ ਰਮੇਸ਼

ਨਵੀਂ ਦਿੱਲੀ, 7 ਜੂਨ - ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ 23 ਸਿਆਸੀ ਪਾਰਟੀਆਂ ਨੇ ਸੋਮਵਾਰ, 8 ਜੂਨ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ...

Ad Position 21
No active advertisement
ਅਜੀਤ ਡੈਸਕ 07-06-2026

 ਨਵੀਂ ਦਿੱਲੀ, 7 ਜੂਨ - ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ 23 ਸਿਆਸੀ ਪਾਰਟੀਆਂ ਨੇ ਸੋਮਵਾਰ, 8 ਜੂਨ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਹੋਣ ਵਾਲੀ ਇੰਡੀਆ ਗੱਠਜੋੜ ਦੀਮੀਟਿੰਗ ਵਿਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਪਤੀ ਅਗਲੀ ਖ਼ਬਰ ਮਿ੍ਤਕ ਦੀ ਦੇਹ ਮੁੱਖ ਮਾਰਗ ਤੇ ਰੱਖ ਕੇ ਜਾਮ ਕਰਨ ਦੇ ਫ਼ੈਸਲੇ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਕੀਤਾ ਮਾਮਲਾ ਦਰਜ
Ad Position 24