04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਵਿਚ ਕਿਸਾਨਾਂ ਨੂੰ ਨਹੀਂ ਮਿਲ ਰਹੀ ਐੱਮ.ਐੱਸ.ਪੀ- ਨਾਇਬ ਸੈਣੀ

ਧੂਰੀ, 7 ਜੂਨ- ਧੂਰੀ ਵਿਚ ਅੱਜ ਭਾਜਪਾ ਵਲੋਂ ਰੈਲੀ ਕੀਤੀ ਜਾ ਰਹੀ ਹੈ...

Ad Position 21
No active advertisement
ਅਜੀਤ ਡੈਸਕ 07-06-2026

ਧੂਰੀ, 7 ਜੂਨ- ਧੂਰੀ ਵਿਚ ਅੱਜ ਭਾਜਪਾ ਵਲੋਂ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਰੈਲੀ ਹੈ। ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੇ ਨਿਸ਼ਾਨੇ ਸਾਂਧੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਐੱਮ.ਐੱਸ.ਪੀ. ਨਹੀਂ ਮਿਲ ਰਹੀ ਜਦਕਿ ਹਰਿਆਣਾ ਵਿਚ ਸਾਰੀਆਂ ਫ਼ਸਲਾਂ ਤੇ ਐੱਮ.ਐੱਸ.ਪੀ. ਮਿਲ ਰਹੀ ਹੈ। ਨਾਇਬ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਫ਼ਸਲੀ ਵਿਭਿੰਨਤਾ ਤੇ ਕੰਮ ਕਰ ਰਹੀ ਹੈ। ਭਾਜਪਾ ਨੇ ਮੁੱਖ ਮੰਤਰੀ ਮਾਨ ਦੇ ਇਲਾਕੇ ਧੂਰੀ ਵਿਚ ਹੁੰਕਾਰ ਭਰੀ ਹੈ। 2027 ਲਈ ਭਾਜਪਾ ਨੇ ਆਪਣਾ ਏਜੰਡਾ ਪੇਸ਼ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਚੰਡੀਗੜ੍ਹ ਵਿਖੇ ਵੰਡਣਗੇ ਨਿਯੁਕਤੀ ਪੱਤਰ ਅਗਲੀ ਖ਼ਬਰ ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਪਤੀ
Ad Position 24