04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਚੰਡੀਗੜ੍ਹ ਵਿਖੇ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 7 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਰੁਜ਼ਗਾਰ...

Ad Position 21
No active advertisement
ਅਜੀਤ ਡੈਸਕ 07-06-2026

ਚੰਡੀਗੜ੍ਹ, 7 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਮੁੱਖ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡਣ ਦਾ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮਾਨ ਸਰਕਾਰ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਮੰਗੀ ਜ਼ਿੰਮੇਵਾਰੀ ਤੋਂ ਮੁਕਤੀ ਅਗਲੀ ਖ਼ਬਰ ਪੰਜਾਬ ਵਿਚ ਕਿਸਾਨਾਂ ਨੂੰ ਨਹੀਂ ਮਿਲ ਰਹੀ ਐੱਮ.ਐੱਸ.ਪੀ- ਨਾਇਬ ਸੈਣੀ
Ad Position 24