02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ, ਸਜਾਏ ਗਏ ਸੁੰਦਰ ਜਲੌਅ

ਅੰਮ੍ਰਿਤਸਰ , 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਮੌਕੇ ’ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ....

Ad Position 21
No active advertisement
ਅਜੀਤ ਡੈਸਕ 08-06-2026

ਅੰਮ੍ਰਿਤਸਰ , 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਮੌਕੇ ’ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਗੁਰੂ ਘਰ ਦੇ ਤੋਸ਼ਾ ਖਾਨੇ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤੂਆਂ ਅਤੇ ਸ਼ਸਤਰਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ।

Ad Position 22
No active advertisement
ਪਿਛਲੀ ਖ਼ਬਰ 20 ਲੱਖ ਰੁਪਏ ਰਿਸ਼ਵਤ ਮਾਮਲਾ: ਓ.ਪੀ. ਰਾਣਾ ਦੀ ਅੱਜ ਹੋਵੇਗੀ ਪੇਸ਼ੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ
Ad Position 24