02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਜੂਨ- ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ...

Ad Position 21
No active advertisement
ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁਰੂਆਤ ਕੀਤੀ ਹੈ। ਪੰਜਾਬ ਨੂੰ ਸਵੱਛ ਬਣਾਉਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7:00 ਤੋਂ 8:00 ਵਜੇ ਤੱਕ ਸਫ਼ਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੀਡੀਓ ਕਾਲ ਰਾਹੀਂ ਜਾਂਚ ਹੋਵੇਗੀ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਫੀਲਡ ਵਿਚ ਹਾਜ਼ਰ ਹੋ ਕੇ ਮੁਹਿੰਮ ਚਲਾਉਣਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰੋਪੜ ਦਾ ਦੌਰਾ ਅਗਲੀ ਖ਼ਬਰ 20 ਲੱਖ ਰੁਪਏ ਰਿਸ਼ਵਤ ਮਾਮਲਾ: ਓ.ਪੀ. ਰਾਣਾ ਦੀ ਅੱਜ ਹੋਵੇਗੀ ਪੇਸ਼ੀ
Ad Position 24