02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਲੰਧਰ 'ਚ ਟਰੱਕ ਅਤੇ ਐਕਟਿਵਾ ਦੀ ਭਿਆਨਕ ਟੱਕਰ, ਔਰਤ ਦੀ ਮੌਤ

ਜਲੰਧਰ, 8 ਜੂਨ (ਦਵਿੰਦਰ)- ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਡੀ.ਐਚ.ਐਲ. ਦਫ਼ਤਰ ...

Ad Position 21
No active advertisement
ਅਜੀਤ ਡੈਸਕ 08-06-2026

ਜਲੰਧਰ, 8 ਜੂਨ (ਦਵਿੰਦਰ)- ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਡੀ.ਐਚ.ਐਲ. ਦਫ਼ਤਰ ਦੇ ਬਾਹਰ ਇਕ ਟਰੱਕ ਅਤੇ ਐਕਟਿਵਾ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ 'ਚ ਔਰਤ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ ਪਤੀ-ਪਤਨੀ ਐਕਟਿਵਾ ’ਤੇ ਕਰਤਾਰਪੁਰ ਤੋਂ ਕੰਮ ਲਈ ਜਾ ਰਹੇ ਸਨ।

ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਔਰਤ ਸੜਕ 'ਤੇ ਡਿੱਗ ਗਈ ਅਤੇ ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਕੈਲਾਸ਼ ਕੌਰ ਵਾਸੀ ਕਰਤਾਰਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਇੰਡੀਆ ਬਲਾਕ ਦੀ ਵੱਡੀ ਬੈਠਕ, ਕਾਂਗਰਸ, ਐੱਸ.ਪੀ. ਸਮੇਤ ਕਈ ਪਾਰਟੀਆਂ ਸ਼ਾਮਿਲ ਅਗਲੀ ਖ਼ਬਰ ਨਿਊਯਾਰਕ ’ਚ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਪੰਜ ਲੋਕਾਂ ‘ਤੇ ਕੀਤਾ ਹਮਲਾ
Ad Position 24