02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਡੀ.ਸੀ.ਪੀ. ਦਫਤਰ ਵਿਚ ਚੱਲੀ ਗੋਲੀ, ਇਕ ਜ਼ਖਮੀ

ਅੰਮ੍ਰਿਤਸਰ, 8 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਦੇ...

Ad Position 21
No active advertisement
ਅਜੀਤ ਡੈਸਕ 08-06-2026

ਅੰਮ੍ਰਿਤਸਰ, 8 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਦੇ ਦਫ਼ਤਰ ਵਿਚ ਅੱਜ ਅਚਾਨਕ ਗੋਲੀ ਚੱਲਣ ਨਾਲ ਇਕ ਵਿਅਕਤੀ ਜਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮਿਲੇ ਵੇਰਵਿਆਂ ਅਨੁਸਾਰ, ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਦੇ ਦਫ਼ਤਰ ਵਿਚ ਸਥਿਤ ਅਸਲਾ ਸ਼ਾਖਾ ਵਿਚ ਇਕ ਵਿਅਕਤੀ ਆਪਣੇ ਅਸਲਾ ਲਾਇਸੰਸ ਦੀ ਜਾਂਚ ਲਈ ਆਇਆ ਸੀ।

ਜਿਸ ਕੋਲ ਲਾਇਸੈਂਸੀ ਪਿਸਤੌਲ ਸੀ ਜਦੋਂ ਉਹ ਚੈੱਕ ਕਰ ਰਹੇ ਸੀ ਤਾਂ ਅਚਾਨਕ ਗੋਲੀ ਚੱਲਣ ਨਾਲ ਫਰਸ਼ ਤੇ ਵੱਜੀ ਅਤੇ ਬਾਅਦ ਵਿਚ ਉਸਦੇ ਪੱਟ ਤੇ ਵੱਜਣ ਕਾਰਨ ਜ਼ਖ਼ਮੀ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਫਿਲੀਪੀਨਜ਼ 'ਚ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ, 129 ਜ਼ਖਮੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
Ad Position 24