01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 8 ਜੂਨ- ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 18 ਮਹੀਨਿਆਂ ਦੀ...

Ad Position 21
No active advertisement
ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 18 ਮਹੀਨਿਆਂ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ 33 ਹੋਰ ਪਟਵਾਰੀਆਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਵਿਭਾਗੀ ਪ੍ਰੀਖਿਆ ਪਾਸ ਕਰਨ ਵਾਲੇ 512 ਉਮੀਦਵਾਰਾਂ ਵਿਚੋਂ 464 ਪਹਿਲਾਂ ਹੀ ਲੋਕ ਸੇਵਾ ਨਿਭਾ ਰਹੇ ਹਨ।

ਇਸ ਮੌਕੇ ਮੰਤਰੀ ਨੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲ਼ੇ ਸਾਰੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਮਾਨਦਾਰੀ ਤੇ ਮਿਹਨਤ ਨਾਲ਼ ਆਪਣੀ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਓਠੀਆ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫੂਕਿਆ ਗਿਆ ਪੁਤਲਾ ਅਗਲੀ ਖ਼ਬਰ ਬਿਜਲੀ ਸੰਘਰਸ਼ਸ਼ੀਲ ਦੇ ਸੱਦੇ ’ਤੇ ਟੀ. ਐੱਸ. ਯੂ. ਅਤੇ ਪੈਨਸ਼ਨਰਜ਼ ਅਸੋਸੀਏਸ਼ਨ ਨੇ ਦਿੱਤਾ ਰੋਸ ਧਰਨਾ
Ad Position 24