01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਮਨੋਜ ਭੱਲਾ ਵਪਾਰੀ ਵਰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਨਿਯੁਕਤ

ਬੱਧਨੀ ਕਲਾਂ (ਮੋਗਾ), 8 ਜੂਨ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ...

Ad Position 21
No active advertisement
ਅਜੀਤ ਡੈਸਕ 08-06-2026

ਬੱਧਨੀ ਕਲਾਂ (ਮੋਗਾ), 8 ਜੂਨ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ ਦੇ ਪੁਰਾਣੇ ਵਰਕਰ ਮਨੋਜ ਭੱਲਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਪ੍ਰਧਾਨ ਵਪਾਰ ਵਰਗ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕਰਨ ਤੇ ਉਨ੍ਹਾਂ ਦੇ ਸਮਰਥਕਾਂ ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨੋਜ ਭੱਲਾ ਦੇ ਨਿੱਜੀ ਦਫ਼ਤਰ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਾਤਾਰ ਲੱਗਾ ਹੋਇਆ ਹੈ। ਗੱਲਬਾਤ ਕਰਦਿਆਂ ਮਨੋਜ ਭਁਲਾਂ ਨੇ ਪਾਰਟੀ ਹਾਈਕਮਾਂਡ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਖਨਮੁਖ ਭਾਰਤੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਸੌਂਪੀ ਗਈ ਜ਼ਿੰੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ 11 ਜੂਨ ਨੂੰ ਹੋਵੇਗੀ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅਗਲੀ ਖ਼ਬਰ ਤ੍ਰਿਣਮੂਲ ਕਾਂਗਰਸ ਦੇ 20 ਸੰਸਦ ਮੈਂਬਰਾਂ ਵਲੋਂ ਐਨ.ਡੀ.ਏ. ਦੇ ਸਮਰਥਨ ਦਾ ਰਸਮੀ ਸੰਕੇਤ - ਡਾ. ਕਾਕੋਲੀ ਘੋਸ਼ ਦਸਤੀਦਾਰ ਨ...
Ad Position 24