31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਾਰ ਕੌਂਸਲ ਆਫ਼ ਇੰਡੀਆ ਨੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਝੂਠੇ ਫਸਾਉਣ ਦਾ ਲਿਆ ਗੰਭੀਰ ਨੋਟਿਸ

ਨਵੀਂ ਦਿੱਲੀ, 8 ਜੂਨ - ਬਾਰ ਕੌਂਸਲ ਆਫ਼ ਇੰਡੀਆ ਨੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਝੂਠੇ ਫਸਾਉਣ ਦਾ ਗੰਭੀਰ ਨੋਟਿਸ ਲਿਆ ਹੈ।ਚੇਅਰਮੈਨ ਬਾਰ ਕੌਂਸਲ ਆਫ਼ ਇੰਡੀਆ ਮਨਨ ਕੁਮਾਰ ਮਿਸ਼ਰਾ ਨੇ...

Ad Position 21
No active advertisement
ਅਜੀਤ ਡੈਸਕ 08-06-2026

ਨਵੀਂ ਦਿੱਲੀ, 8 ਜੂਨ - ਬਾਰ ਕੌਂਸਲ ਆਫ਼ ਇੰਡੀਆ ਨੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਝੂਠੇ ਫਸਾਉਣ ਦਾ ਗੰਭੀਰ ਨੋਟਿਸ ਲਿਆ ਹੈ।ਚੇਅਰਮੈਨ ਬਾਰ ਕੌਂਸਲ ਆਫ਼ ਇੰਡੀਆ ਮਨਨ ਕੁਮਾਰ ਮਿਸ਼ਰਾ ਨੇ ਸੀਨੀਅਰ ਐਡਵੋਕੇਟ ਨੇ ਡੀ.ਜੀ.ਪੀ. ਪੰਜਾਬ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਬਾਰ ਕੌਂਸਲ ਨੇ ਮਹਿਸੂਸ ਕੀਤਾ ਕਿ ਇਕ ਵਕੀਲ ਨੂੰ ਉਸਦੇ ਪੇਸ਼ੇਵਰ ਫਰਜ਼ ਨਿਭਾਉਣ ਦੌਰਾਨ ਨਿਸ਼ਾਨਾ ਬਣਾਇਆ ਗਿਆ ਹੈ। ਕੌਂਸਲ ਵਲੋਂ ਮੰਗ ਹੈ ਕਿ ਇਸ ਸਾਜ਼ਿਸ਼ ਪਿੱਛੇ ਜਿੰਨੇ ਵੀ ਅਧਿਕਾਰੀ ਜਾਂ ਵਿਅਕਤੀ ਸ਼ਾਮਿਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਾਰ ਕੌਂਸਲ ਇਸ ਪੂਰੇ ਮਾਮਲੇ ਦੀ ਪੜਤਾਲ ਲਈ ਉੱਚ ਪੱਧਰੀ ਕਮੇਟੀ ਬਣਾਉਣ ਅਤੇ ਸਬੰਧਤ ਅਥਾਰਟੀਆਂ ਤੱਕ ਪਹੁੰਚ ਕਰਨ ਦੀ ਤਿਆਰੀ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਮੋਟਸਾਈਕਲ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਸ਼ਾਖਾਪਟਨਮ ਸਟੀਲ ਪਲਾਂਟ ਵਿਚ ਪਿਘਲੇ ਹੋਏ ਸਟੀਲ ਦੇ ਲੀਕ ਹੋਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ
Ad Position 24