31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਵਿੱਚ ਹੁਣ ਨੌਕਰੀਆਂ ਸਿਫਾਰਸ਼ਾਂ ਨਾਲ ਨਹੀਂ ਸਗੋਂ ਮੈਰਿਟ ਦੇ ਆਧਾਰ ਤੇ ਮਿਲਦੀਆਂ ਹਨ - ਚੀਮਾ

ਸੰਗਰੂਰ, 8 ਜੂਨ (ਧੀਰਜ ਪਸੋਰੀਆ) - ਪੰਜਾਬ ਵਿਚ ਹੁਣ ਨੌਕਰੀਆਂ ਸਿਫਾਰਸ਼ਾਂ ਨਾਲ ਨਹੀਂ ਸਗੋਂ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ਤਾ ਨਾਲ ਮਿਲ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ...

Ad Position 21
No active advertisement
ਅਜੀਤ ਡੈਸਕ 08-06-2026

ਸੰਗਰੂਰ, 8 ਜੂਨ (ਧੀਰਜ ਪਸੋਰੀਆ) - ਪੰਜਾਬ ਵਿਚ ਹੁਣ ਨੌਕਰੀਆਂ ਸਿਫਾਰਸ਼ਾਂ ਨਾਲ ਨਹੀਂ ਸਗੋਂ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ਤਾ ਨਾਲ ਮਿਲ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਦੇ ਵਿਚ ਨੌਕਰੀਆਂ ਵਿਕਦੀਆਂ ਸਨ, ਪਰ ਹੁਣ ਇਹ ਬੀਤੇ ਸਮੇਂ ਦੀਆਂ ਗੱਲਾਂ ਹੋ ਗਈਆਂ ਹਨ। ਨੌਕਰੀਆਂ ਪੂਰੀ ਮੈਰਿਟ ਅਤੇ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਹਨ! ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ!ਹੁਣ ਗਰੀਬ ਘਰਾਂ ਦੇ ਨੌਜਵਾਨ ਲੜਕੇ ਲੜਕੀਆਂ ਸਰਕਾਰੀ ਕੁਰਸੀਆਂ ਤੱਕ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਹਰਦੇਵ ਸਿੰਘ ਬੱਲ ਵਪਾਰ ਵਿੰਗ ਹਲਕਾ ਬਲਾਚੌਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ 23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24