31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਰਦੇਵ ਸਿੰਘ ਬੱਲ ਵਪਾਰ ਵਿੰਗ ਹਲਕਾ ਬਲਾਚੌਰ ਦੇ ਪ੍ਰਧਾਨ ਨਿਯੁਕਤ

ਬਲਾਚੌਰ (ਨਵਾਂਸ਼ਹਿਰ), 8 ਜੂਨ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਹਰ ਵਿੰਗ ਦੇ ਕੀਤੇ ਜਾ ਰਹੇ ਪ੍ਰਸਾਰ ਦੇ ਮੱਦੇਨਜ਼ਰ ਅੱਜ...

Ad Position 21
No active advertisement
ਅਜੀਤ ਡੈਸਕ 08-06-2026

 ਬਲਾਚੌਰ (ਨਵਾਂਸ਼ਹਿਰ), 8 ਜੂਨ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਹਰ ਵਿੰਗ ਦੇ ਕੀਤੇ ਜਾ ਰਹੇ ਪ੍ਰਸਾਰ ਦੇ ਮੱਦੇਨਜ਼ਰ ਅੱਜ ਐਨ.ਕੇ. ਸ਼ਰਮਾਂ ਨਾਲ ਕੀਤੇ ਵਿਚਾਰ ਵਟਾਂਦਰੇ ਉਪਰੰਤ ਵੱਖ ਵੱਖ ਹਲਕਿਆਂ ਦੇ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਤਹਿਤ ਨੌਜਵਾਨ ਅਕਾਲੀ ਆਗੂ ਤੇ ਪਿੰਡ ਮੌਹਰਾਂ ਦੇ ਸਾਬਕਾ ਸਰਪੰਚ ਹਰਦੇਵ ਸਿੰਘ ਬੱਲ ਆੜ੍ਹਤੀ ਨੂੰ ਹਲਕਾ ਬਲਾਚੌਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਤੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾਂ ਨੇ ਉਦਯੋਗ ਤੇ ਵਪਾਰ ਵਿੰਗ ਹਲਕਾ ਬਲਾਚੌਰ ਦੇ ਨਵਨਿਯੁਕਤ ਪ੍ਰਧਾਨ ਹਰਦੇਵ ਸਿੰਘ ਬੱਲ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਨ.ਕੇ. ਸ਼ਰਮਾ ਦਾ ਧੰਨਵਾਦ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਪੰਜਾਬ ਵਿੱਚ ਹੁਣ ਨੌਕਰੀਆਂ ਸਿਫਾਰਸ਼ਾਂ ਨਾਲ ਨਹੀਂ ਸਗੋਂ ਮੈਰਿਟ ਦੇ ਆਧਾਰ ਤੇ ਮਿਲਦੀਆਂ ਹਨ - ਚੀਮਾ
Ad Position 24