31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਨੂੰ ਲੈ ਕੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ...

Ad Position 21
No active advertisement
ਅਜੀਤ ਡੈਸਕ 08-06-2026

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਨੂੰ ਲੈ ਕੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਨੌਜਵਾਨ ਦੀ ਪਹਿਚਾਣ ਵਿਕਾਸ (25) ਪੁੱਤਰ ਵਿਪਨ ਠਾਕੁਰ ਵਾਸੀ ਬਰੈੱਡ ਫੈਕਟਰੀ ਏਰੀਆ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰ ਵਿਚ ਘਰੇਲੂ ਪ੍ਰੇਸ਼ਾਨੀ ਕਾਰਨ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ ਅਗਲੀ ਖ਼ਬਰ ਹਰਦੇਵ ਸਿੰਘ ਬੱਲ ਵਪਾਰ ਵਿੰਗ ਹਲਕਾ ਬਲਾਚੌਰ ਦੇ ਪ੍ਰਧਾਨ ਨਿਯੁਕਤ
Ad Position 24