ਚੰਡੀਗੜ੍ਹ, 9 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਅਧੀਨ ਪੈਂਦੇ ਪਿੰਡ ਸ਼ਮਸ਼ਪੁਰ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ।
ਤਾਜ਼ਾ ਖ਼ਬਰਾਂ
Free
ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 9 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਅਧੀਨ ਪੈਂਦੇ ਪਿੰਡ ਸ਼ਮਸ਼ਪੁਰ ਵਿਚ ਇਕ ਜਨਤਕ....
ਅਜੀਤ ਡੈਸਕ
09-06-2026