30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਸੀਂ ਆਪਣੇ ਕਾਰੋਬਾਰੀਆਂ ਦੇ ਨਾਲ ਖੜ੍ਹੇ ਹਾਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਿੰਦੂ ਕਾਰੋਬਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੇ 'ਰੰਗਲਾ ਪੰਜਾਬ'....

Ad Position 21
No active advertisement
ਅਜੀਤ ਡੈਸਕ 09-06-2026

ਚੰਡੀਗੜ੍ਹ, 9 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਿੰਦੂ ਕਾਰੋਬਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੇ 'ਰੰਗਲਾ ਪੰਜਾਬ' ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਈ.ਡੀ. ਪਾਰਟੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੇ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਕਰਕੇ ਉਹ ਰਾਜਨੀਤਕ ਦਬਾਅ ਰਾਹੀਂ ਉਨ੍ਹਾਂ ਨੂੰ ਆਪਣੇ ਕਾਬੂ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ।

ਅਸੀਂ ਆਪਣੇ ਕਾਰੋਬਾਰੀਆਂ ਦੇ ਨਾਲ ਖੜ੍ਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਪਿੰਡ ਝੋੜੜ ਮਲੋਟ ਵਿਖੇ 2 ਦਲਿਤ ਨੌਜਵਾਨਾਂ ਨਾਲ ਹੋਈ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ - ਰਾਜੇਸ਼ ਬਾਘਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ
Ad Position 24