30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਈ.ਡੀ. ਵਲੋਂ ਲੁਧਿਆਣਾ ’ਚ ਕੀਤੀ ਗਈ ਛਾਪੇਮਾਰੀ

ਲੁਧਿਆਣਾ, 9 ਜੂਨ (ਰੁਪੇਸ਼ ਕੁਮਾਰ)- ਕੇਂਦਰੀ ਜਾਂਚ ਏਜੰਸੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਇਹ ਛਾਪੇਮਾਰੀ ਸੀ.ਏ. ਅੰਕੁਰ ਗਰਗ ਦੇ ਘਰ ’ਤੇ ਕੀਤੀ....

Ad Position 21
No active advertisement
ਅਜੀਤ ਡੈਸਕ 09-06-2026

ਲੁਧਿਆਣਾ, 9 ਜੂਨ (ਰੁਪੇਸ਼ ਕੁਮਾਰ)- ਕੇਂਦਰੀ ਜਾਂਚ ਏਜੰਸੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਇਹ ਛਾਪੇਮਾਰੀ ਸੀ.ਏ. ਅੰਕੁਰ ਗਰਗ ਦੇ ਘਰ ’ਤੇ ਕੀਤੀ ਗਈ ਹੈ। ਇੱਥੇ ਈ.ਡੀ. ਦੀਆਂ ਕਈ ਟੀਮਾਂ ਵਲੋਂ ਸਵੇਰ ਤੋਂ ਹੀ ਉਨ੍ਹਾਂ ਦੇ ਘਰ ਤੇ ਕਾਗਜ਼ਾਤਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ ਈ.ਡੀ. ਦੇ ਅਧਿਕਾਰੀ ਛਾਪੇਮਾਰੀ ਸੰਬੰਧੀ ਕੁਝ ਵੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਰਾਇਆ ਗਿਆ ਟੋਲ ਮੁਫਤ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਿਲ
Ad Position 24