ਮੋਹਾਲੀ, 9 ਜੂਨ (ਪ੍ਰੋਫੈਸਰ ਅਵਤਾਰ ਸਿੰਘ)- ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਹੈ। ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਬਣੇ ਹਨ।
ਤਾਜ਼ਾ ਖ਼ਬਰਾਂ
Free
ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ
ਮੋਹਾਲੀ, 9 ਜੂਨ (ਪ੍ਰੋਫੈਸਰ ਅਵਤਾਰ ਸਿੰਘ)- ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ...
ਅਜੀਤ ਡੈਸਕ
09-06-2026