28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜ੍ਹਤਾਲ ਜਾਰੀ

ਚੰਡੀਗੜ੍ਹ, 10 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੋ ਚੱਕਾ ਜਾਮ ਦੀ ਅੱਜ ਕਾਲ ਦਿੱਤੀ ਗਈ ਸੀ...

Ad Position 21
No active advertisement
ਅਜੀਤ ਡੈਸਕ 10-06-2026

ਚੰਡੀਗੜ੍ਹ, 10 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੋ ਚੱਕਾ ਜਾਮ ਦੀ ਅੱਜ ਕਾਲ ਦਿੱਤੀ ਗਈ ਸੀ, ਉਸ ਅਨੁਸਾਰ ਹੜ੍ਹਤਾਲ ਜਾਰੀ ਹੈ, ਜਿਸ ਵਿਚ ਪੰਜਾਬ ਰੋਡਵੇਜ਼ ਦੇ ਨਾਲ ਨਾਲ ਪੀ.ਆਰ.ਟੀ.ਸੀ. ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਮੁਲਾਜ਼ਮ ਆਗੂਆਂ ਨੇ ਦੱਸਿਆ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਅੱਜ 1 ਵਜੇ ਦੁਪਹਿਰ ਦਾ ਸੱਦਾ ਦਿੱਤਾ ਹੈ, ਜਿਸ ਵਿਚ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਹਾਰਦਿਕ ਪੰਡਯਾ ਅਫ਼ਗਾਨਿਸਤਾਨ ਇਕ ਦਿਨਾਂ ਸੀਰੀਜ਼ ਤੋਂ ਬਾਹਰ ਅਗਲੀ ਖ਼ਬਰ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਲੱਗਾ ਧਰਨਾ
Ad Position 24