27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

7 ਭੈਣਾਂ ਦੇ ਇਕਲੌਤੇ ਭਰਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਟੱਲੇਵਾਲ, (ਸੰਗਰੂਰ) 10 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਦੀਵਾਨਾ ਵਿਖੇ ਇਕ ਛੋੋਟੇ ਕਿਸਾਨ ਅਤੇ 7 ਭੈਣਾਂ ਦੇ ਇਕਲੌਤੇ ਭਰਾਂ ਵਲੋਂ ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਆ ਕੇ....

Ad Position 21
No active advertisement
ਅਜੀਤ ਡੈਸਕ 10-06-2026

ਟੱਲੇਵਾਲ, (ਸੰਗਰੂਰ) 10 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਦੀਵਾਨਾ ਵਿਖੇ ਇਕ ਛੋੋਟੇ ਕਿਸਾਨ ਅਤੇ 7 ਭੈਣਾਂ ਦੇ ਇਕਲੌਤੇ ਭਰਾਂ ਵਲੋਂ ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਆ ਕੇ ਸਲਫਾਸ ਦੀਆਂ ਗੋਲੀਆਂ ਨਿਗਲਣ ਕਾਰਨ ਖੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (36) ਪੁੱਤਰ ਮੇਜਰ ਸਿੰਘ ਢਿੱਲੋਂ ਵਾਸੀ ਪਿੰਡ ਦੀਵਾਨਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕਰਜ਼ੇ ਕਾਰਨ ਦਿਮਾਗੀ ਅਤੇ ਆਰਥਿਕ ਤੌਰ ’ਤੇ ਕਾਫ਼ੀ ਪਰੇਸ਼ਾਨ ਚੱਲ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਸੋਨੇ ਦੀ ਚੇਨ ਖੋਹਣ ਵਾਲੇ ਦੋ ਮੁਲਜ਼ਮ ਕਾਬੂ, ਚੇਨ ਤੇ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਰਬਿੰਦਰ ਨਾਰਾਇਣ ਵਲੋਂ ਐਸ.ਜੀ.ਪੀ.ਸੀ. ਲਈ ਸੈਟੇਲਾਈਟ ਅਤੇ ਡਿਜੀਟਲ ਚੈਨਲ ਸਥਾਪਤ ਕਰਨ ਲਈ ਮੁਫਤ ਸੇਵਾਵਾਂ ਦੀ ਪੇਸ਼ਕਸ਼
Ad Position 24