25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਰਮਨ ਅਰੋੜਾ ਈ.ਡੀ. ਅੱਗੇ ਪੇਸ਼

ਜਲੰਧਰ, 11 ਜੂਨ (ਸ਼ਿਵ)- ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਰੋੜਾ ਅੱਜ ਈ.ਡੀ. ਦੇ ਦਫ਼ਤਰ ਪੇਸ਼ ਹੋਏ। ਇਸ ਤੋਂ ਪਹਿਲਾਂ ਵੀ ਉਹ ਈ.ਡੀ. ਦਫ਼ਤਰ ਵਿਚ ਪੇਸ਼ ਹੋਏ....

Ad Position 21
No active advertisement
ਅਜੀਤ ਡੈਸਕ 11-06-2026

ਜਲੰਧਰ, 11 ਜੂਨ (ਸ਼ਿਵ)- ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਰੋੜਾ ਅੱਜ ਈ.ਡੀ. ਦੇ ਦਫ਼ਤਰ ਪੇਸ਼ ਹੋਏ। ਇਸ ਤੋਂ ਪਹਿਲਾਂ ਵੀ ਉਹ ਈ.ਡੀ. ਦਫ਼ਤਰ ਵਿਚ ਪੇਸ਼ ਹੋਏ ਸਨ ਤੇ ਟੀਮ ਵਲੋਂ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਈ.ਡੀ. ਵਲੋਂ ਉਨ੍ਹਾਂ ਨੂੰ ਅੱਜ ਦੁਬਾਰਾ ਸੱਦਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਟੀ.ਐਮ.ਸੀ. ਦੇ ਇਕ ਹੋਰ ਰਾਜ ਸਭਾ ਮੈਂਬਰ ਪ੍ਰਕਾਸ਼ ਚਿਕ ਬਰਾਇਕ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਅੰਮ੍ਰਿਤਸਰ ਪੁ‌ਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਛੇ ਮੁਲਜ਼ਮ ਕੀਤੇ ਕਾਬੂ
Ad Position 24