25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਿਆਨ ਦੇ ਆਧਾਰ ’ਤੇ ਮੇਰੇ ’ਤੇ ਪਰਚਾ ਦਰਜ ਕਰਨਾ ਹੈ ਤਾਂ ਕਰ ਲਵੋ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ੍, 11 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗ੍ਰਿਫ਼ਤਾਰੀ ਤੋਂ ਨਹੀਂ ਡਰਦਾ...

Ad Position 21
No active advertisement
ਅਜੀਤ ਡੈਸਕ 11-06-2026

ਚੰਡੀਗੜ੍ਹ੍, 11 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗ੍ਰਿਫ਼ਤਾਰੀ ਤੋਂ ਨਹੀਂ ਡਰਦਾ। ਗਿਆਨੀ ਰਘਬੀਰ ਸਿੰਘ ਵਲੋਂ ਦਰਜ ਕਰਵਾਏ ਬਿਆਨ ਸੰਬੰਧੀ ਉਨ੍ਹਾਂ ਕਿਹਾ ਕਿ ਜੇ ਬਿਆਨ ਦੇ ਆਧਾਰ ’ਤੇ ਮੇਰੇ ’ਤੇ ਕੇਸ ਕਰਨਾ ਹੈ ਤਾਂ ਕਰ ਲਓ, ਮੈਂ ਆਪ ਗ੍ਰਿਫ਼ਤਾਰੀ ਦੇਣ ਲਈ ਆ ਜਾਵਾਂਗਾ। ਇਸ ਦੇ ਨਾਲ ਹੀ ਭਾਜਪਾ ਨਾਲ ਗਠਬੰਧਨ ਬਾਰੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ, ਭਾਜਪਾ ਨਾਲ ਗਠਬੰਧਨ ਬਾਰੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਵਿਰੁੱਧ ਗਏ। ਉਨ੍ਹਾਂ ਕਿਹਾ ਕਿ ਸਰਕਾਰ ਸਮੇਂ ਹੋਏ ਘਟਨਾਕ੍ਰਮ ਨੂੰ ਮੈਂ ਆਪਣੀ ਝੋਲੀ ਪਵਾਇਆ ਸੀ।

Ad Position 22
No active advertisement
ਪਿਛਲੀ ਖ਼ਬਰ ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫਤ ਸ...
Ad Position 24