25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ

ਚੰਡੀਗੜ੍ਹ, 11 ਜੂਨ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ...

Ad Position 21
No active advertisement
ਅਜੀਤ ਡੈਸਕ 11-06-2026

ਚੰਡੀਗੜ੍ਹ, 11 ਜੂਨ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ ਹੈl ਅਬਜ਼ਰਬਰ ਲਗਾਉਣ ਤੇ ਭੰਗੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਵਾਇਆ ਗਿਆ ਹੈ ਕਿ ਦਿੱਤੀ ਜਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇl

Ad Position 22
No active advertisement
ਪਿਛਲੀ ਖ਼ਬਰ ਮਾਣੂੰਕੇ 'ਚ ਘਰ ਦੇ ਗੇਟ 'ਤੇ ਫਾਇਰਿੰਗ, ਪਰਿਵਾਰ 'ਚ ਸਹਿਮ ਦਾ ਮਾਹੌਲ ਅਗਲੀ ਖ਼ਬਰ ਬਿਆਨ ਦੇ ਆਧਾਰ ’ਤੇ ਮੇਰੇ ’ਤੇ ਪਰਚਾ ਦਰਜ ਕਰਨਾ ਹੈ ਤਾਂ ਕਰ ਲਵੋ- ਸੁਖਬੀਰ ਸਿੰਘ ਬਾਦਲ
Ad Position 24