25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰਾਏਪੁਰ ’ਚ ਜਯਾ ਆਟੋਮੋਬਾਈਲ ਵਿਚ ਲੱਗੀ ਭਿਆਨਕ ਅੱਗ

ਛੱਤੀਸਗੜ੍ਹ, 11 ਜੂਨ- ਰਾਜਧਾਨੀ ਰਾਏਪੁਰ ਦੇ ਸਭ ਤੋਂ ਵਿਅਸਤ ਵਪਾਰਕ ਖੇਤਰਾਂ ਵਿਚੋਂ...

Ad Position 21
No active advertisement
ਅਜੀਤ ਡੈਸਕ 11-06-2026

ਛੱਤੀਸਗੜ੍ਹ, 11 ਜੂਨ- ਰਾਜਧਾਨੀ ਰਾਏਪੁਰ ਦੇ ਸਭ ਤੋਂ ਵਿਅਸਤ ਵਪਾਰਕ ਖੇਤਰਾਂ ਵਿਚੋਂ ਇਕ ਐਮਜੀ ਰੋਡ 'ਤੇ ਸਥਿਤ ਜਯਾ ਆਟੋਮੋਬਾਈਲ ਵਿਚ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਸੂਚਨਾ ਮਿਲਣ ਉਪਰੰਤ ਥਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮ੍ਰਿੰਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਐਸ.ਐਚ.ਓ. ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਕਾਂਗਰਸ ਦੀ ਵੱਡੀ ਬੈਠਕ ਅਗਲੀ ਖ਼ਬਰ ਮਾਣੂੰਕੇ 'ਚ ਘਰ ਦੇ ਗੇਟ 'ਤੇ ਫਾਇਰਿੰਗ, ਪਰਿਵਾਰ 'ਚ ਸਹਿਮ ਦਾ ਮਾਹੌਲ
Ad Position 24