25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

4 ਜੁਲਾਈ ਨੂੰ ਚੰਡੀਗੜ੍ਹ 'ਚ ਹੋਵੇਗਾ ਵਿਸਾਖ ਰੋਸ ਮੁਜ਼ਾਹਰਾ- ਉਗਰਾਹਾਂ

ਮਲੌਦ (ਖੰਨਾ), 11 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲਾਗਲੇ ਪਿੰਡ ਸਿਆੜ ਵਿਖੇ ਪਹੁੰਚੇ ਭਾਰਤੀ...

Ad Position 21
No active advertisement
ਅਜੀਤ ਡੈਸਕ 11-06-2026

ਮਲੌਦ (ਖੰਨਾ), 11 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲਾਗਲੇ ਪਿੰਡ ਸਿਆੜ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਡੀਜ਼ਲ, ਪੈਟਰੋਲ, ਗੈਸ ਸਿਲੰਡਰ, ਯੂਰੀਏ ਦੀ ਕਿੱਲਤ, ਬਿਜਲੀ ਬਿੱਲ 2025, ਬੀਜ ਬਿੱਲ, ਮਨਰੇਗਾ ਯੋਜਨਾ ਨੂੰ ਖ਼ਤਮ ਕਰਨਾ ਤੇ ਲੇਬਰ ਕੋਟ ਲਾਗੂ ਕਰਨ ਅਤੇ ਮਹਿੰਗਾਈ ਦੇ ਪੈ ਰਹੇ ਵੱਡੇ ਭਾਰ ਖਿਲਾਫ਼ ਦੋ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਹੋਣਗੇ ਬਟਾਲਾ ਨਗਰ ਨਿਗਮ ਦੇ ਮੇਅਰ ਅਗਲੀ ਖ਼ਬਰ ਦਿੱਲੀ ਵਿਚ ਕਾਂਗਰਸ ਦੀ ਵੱਡੀ ਬੈਠਕ
Ad Position 24